Other ਸਕੂਲ ਬੱਸ ਅਤੇ ਟਰੱਕ ਦੀ ਟੱਕਰ ‘ਚ ਇਕ ਵਿਦਿਆਰਥੀ ਅਤੇ ਡਰਾਈਵਰ ਦੀ ਮੌਤ December 3, 2022 Davinder Singh 0 Comments A student and the driver died in a collision between a school bus and a truck ਸਕੂਲ ਬੱਸ ਅਤੇ ਟਰੱਕ ਦੀ ਟੱਕਰ ‘ਚ ਇਕ ਵਿਦਿਆਰਥੀ ਅਤੇ ਡਰਾਈਵਰ ਦੀ ਮੌਤ ਸਿੱਖਿਆ ਫੋਕਸ, ਤਰਨਤਾਰਨ। ਤਰਨਤਾਰਨ ਦੇ ਪਿੰਡ ਸ਼ੇਖਚੱਕ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਅਤੇ ਟਰੱਕ ਦੀ ਆਹਮੋ ਸਾਹਮਣੇ ਹੋਈ ਟੱਕਰ ‘ਚ ਇਕ ਵਿਦਿਆਰਥੀ ਅਤੇ ਬੱਸ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ‘ਚ ਕੁੱਝ ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। Share this:TwitterFacebookLike this:Like Loading...