31 ਮਾਰਚ ਤਕ ਸਰਕਾਰ ਨੇ ਕੀਤਾ ਸਕੂਲਾਂ ਵਿੱਚ ਇਹ ਬਦਲਾਅ
31 ਮਾਰਚ ਤਕ ਸਰਕਾਰ ਨੇ ਕੀਤਾ ਸਕੂਲਾਂ ਵਿੱਚ ਇਹ ਬਦਲਾਅ
ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਦੇ ਹੁਕਮ ਜਾਰੀ ਕਰ ਦਿੱਤੇ ਹਨ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਟਵੀਟ ਵਿੱਚ ਇਹ ਦੱਸਿਆ ਹੈ ਕਿ ਇੱਕ ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਦੇ ਸਾਰੇ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ।