23 ਅਗਸਤ ਨੂੰ 4358 ਬੇਰੋਜਗਾਰਾਂ ਨੂੰ ਮਿਲਣਗੇ ਨਿਯੁਕਤੀ ਪੱਤਰ
23 ਅਗਸਤ ਨੂੰ 4358 ਬੇਰੋਜਗਾਰਾਂ ਨੂੰ ਮਿਲਣਗੇ ਨਿਯੁਕਤੀ ਪੱਤਰ
– ਭਗਵੰਤ ਮਾਨ ਖ਼ੁਦ ਇਸ ਪ੍ਰੋਗਰਾਮ ‘ਚ ਹਾਜ਼ਰ ਰਹਿ ਕੇ ਦੇਣਗੇ ਨਿਯੁਕਤੀ ਪੱਤਰ
ਸਿੱਖਿਆ ਫੋਕਸ, ਚੰਡੀਗੜ੍ਹ। ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੁਲਿਸ ਵਿਭਾਗ ‘ਚ 4358 ਕਾਂਸਟੇਬਲ ਦੀ ਭਰਤੀ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਹ ਨਿਯੁਕਤੀ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ ਦੇਣਗੇ।
ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਇਸ ਪ੍ਰੋਗਰਾਮ ‘ਚ ਹਾਜ਼ਰ ਰਹਿ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ। ਇਸ ਸੰਬੰਧੀ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਵਿਖੇ 23 ਅਗਸਤ ਨੂੰ ਰੱਖਿਆ ਗਿਆ ਹੈ।