ਕਰਮਚਾਰੀ ਸੀਨੀਅਰਤਾ ਸੂਚੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖ਼ਾਰਜ
ਕਰਮਚਾਰੀ ਸੀਨੀਅਰਤਾ ਸੂਚੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖ਼ਾਰਜ
– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਆਗਸਟੀਨ ਜਾਰਜ ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਡਿਵੀਜ਼ਨ ਬੈਂਚ ਨੇ ਪਟੀਸ਼ਨਾਂ ਨੂੰ ਕੀਤਾ ਖ਼ਾਰਜ
ਸਿੱਖਿਆ ਫੋਕਸ, ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰਤਾ ਸੂਚੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਇੱਕ ਸਮੂਹ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ ਨੂੰ ਉੱਚ ਨਿਆਇਕ ਸੇਵਾਵਾਂ, ਹਰਿਆਣਾ ਵਲੋਂ ਅੰਤਿਮ ਰੂਪ ਦਿੱਤਾ ਗਿਆ ਹੈ ਅਤੇ ਸਰਕੂਲੇਟ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਜਸਟਿਸ ਆਗਸਟੀਨ ਜਾਰਜ ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਡਿਵੀਜ਼ਨ ਬੈਂਚ ਨੇ ਪਟੀਸ਼ਨਾਂ ਨੂੰ ਖ਼ਾਰਜ ਹੈ।