ਦਿੱਲੀ ਦੇ ਉਪ ਮੁੱਖ ਮੰਤਰੀ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਦੇ ਦਿੱਤਾ ਇਹ ਬਿਆਨ
ਦਿੱਲੀ ਦੇ ਉਪ ਮੁੱਖ ਮੰਤਰੀ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਦੇ ਦਿੱਤਾ ਇਹ ਬਿਆਨ
ਸਿੱਖਿਆ ਫੋਕਸ, ਚੰਡੀਗੜ੍ਹ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੇ ਲੋਕਾਂ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ, ਉਹ 6 ਮਹੀਨਿਆਂ ‘ਚ ਹੀ ਸੱਚ ਹੁੰਦਾ ਦਿਖਾਈ ਦੇ ਰਿਹਾ ਹੈ।